Lamentations 5:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਸਾਡੇ ਉੱਤੇ ਬਹੁਤ ਗੁੱਸੇ ਸੀ। ਕੀ ਤੂੰ ਸਾਨੂੰ ਪੂਰੀ ਤਰ੍ਹਾਂ ਨਾਮੰਜ਼ੂਰ ਕਰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਸਾਨੂੰ ਉੱਕਾ ਹੀ ਛੱਡ ਦਿੱਤਾ ਹੈ? ਕੀ ਤੂੰ ਸਾਡੇ ਨਾਲ ਬਹੁਤ ਹੀ ਕੋਪਵਾਨ ਹੋ ਗਿਆ ਹੈਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਸਾਨੂੰ ਪੂਰੀ ਤਰ੍ਹਾਂ ਹੀ ਛੱਡ ਦਿੱਤਾ ਹੈ? ਕੀ ਤੂੰ ਸਾਡੇ ਨਾਲ ਬਹੁਤ ਹੀ ਕ੍ਰੋਧਿਤ ਹੋ ਗਿਆ ਹੈਂ?