Lamentations 5:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਯਤੀਮ ਬਣ ਗਏ ਹਾਂ, ਸਾਡਾ ਪਿਤਾ ਨਹੀਂ ਰਿਹਾ! ਸਾਡੀਆਂ ਮਾਵਾਂ ਵਿਧਵਾ ਵਰਗੀਆਂ ਬਣ ਗਈਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਯਤੀਮ ਹਾਂ, ਸਾਡੇ ਪਿਓ ਨਹੀਂ ਹਨ, ਸਾਡੀਆਂ ਮਾਵਾਂ ਵਿੱਧਵਾਂ ਵਾਂਙੁ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ।