Lamentations 5:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪੀਣ ਲਈ ਪਾਣੀ ਵੀ ਸਾਨੂੰ ਮੁੱਲ ਲੈਣਾ ਪੈ ਰਿਹਾ। ਬਾਲਣ ਲਈ ਲੱਕੜ ਵੀ ਸਾਨੂੰ ਖਰੀਦਣੀ ਪੈ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਅਸਾਂ ਆਪਣਾ ਪਾਣੀ ਮੁੱਲ ਲੈ ਕੇ ਪੀਤਾ, ਸਾਡੀ ਲੱਕੜੀ ਮੁੱਲ ਨਾਲ ਮਿਲਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਆਪਣਾ ਪਾਣੀ ਮੁੱਲ ਲੈ ਕੇ ਪੀਤਾ, ਅਤੇ ਸਾਡੀ ਲੱਕੜੀ ਸਾਨੂੰ ਮੁੱਲ ਦੇ ਕੇ ਮਿਲਦੀ ਹੈ।