Lamentations 5:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗੁਲਾਮ ਸਾਡੇ ਸ਼ਾਸ਼ਕ ਬਣ ਗਏ ਹਨ। ਸਾਨੂੰ ਉਨ੍ਹਾਂ ਕੋਲੋਂ ਕੋਈ ਨਹੀਂ ਬਚਾ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਉਨ੍ਹਾਂ ਦੇ ਹੱਥੋਂ ਕੋਈ ਛੁਡਾਉਣ ਵਾਲਾ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਸਾਨੂੰ ਉਨ੍ਹਾਂ ਦੇ ਹੱਥੋਂ ਛੁਡਾਉਣ ਵਾਲਾ ਕੋਈ ਨਹੀਂ।