Lamentations 5:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭੋਜਨ ਲਈ ਅਸੀਂ ਆਪਣੇ ਜੀਵਨ ਖਤਰੇ ਵਿੱਚ ਪਾਉਂਦੇ ਹਾਂ। ਇੱਥੇ, ਮਾਰੂਬਲ ਅੰਦਰ ਤਲਵਾਰਧਾਰੀ ਲੋਕ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਜਾੜ ਦੀ ਤਲਵਾਰ ਦੇ ਕਾਰਨ, ਅਸੀਂ ਜਾਨ ਤਲੀ ਉੱਤੇ ਰੱਖ ਕੇ ਆਪਣੀ ਰੋਟੀ ਕਮਾਉਂਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਜਾੜ ਵਿੱਚ ਤਲਵਾਰ ਦੇ ਕਾਰਨ, ਅਸੀਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਰੋਟੀ ਕਮਾਉਂਦੇ ਹਾਂ।