Leviticus 1:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਨੂੰ ਜਾਨਵਰ ਦੀਆਂ ਲੱਤਾਂ ਅਤੇ ਉਸ ਦੇ ਅੰਦਰੂਨੀ ਹਿਸਿਆਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ। ਉਸ ਨੂੰ ਜਗਵੇਦੀ ਉੱਤੇ ਜਾਨਵਰ ਨੂੰ ਸਾੜ ਦੇਣਾ ਚਾਹੀਦਾ ਹੈ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਬਲੀ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਦੀਆਂ ਆਂਦ੍ਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਸਾਰਾ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਹੋਮ ਬਲੀ ਅਰਥਾਤ ਸੁਗੰਧਤਾ ਦੀ ਅੱਗ ਦੀ ਭੇਟ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ।”