Leviticus 1:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਕੋਈ ਬੰਦਾ ਆਪਣੇ ਪਸ਼ੂਆਂ ਵਿੱਚੋਂ ਕਿਸੇ ਇੱਕ ਨੂੰ ਹੋਮ ਦੀ ਭੇਟ ਵਜੋਂ ਪੇਸ਼ ਕਰਦਾ ਹੈ, ਉਹ ਪਸ਼ੂ ਬੇਨੁਕਸ ਨਰ ਹੋਣਾ ਚਾਹੀਦਾ ਹੈ। ਉਸ ਬੰਦੇ ਨੂੰ ਉਸ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਤਾਂ ਜੋ ਯਹੋਵਾਹ ਉਸ ਭੇਟ ਨੂੰ ਪ੍ਰਵਾਨ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਸ ਦੀ ਭੇਟ ਵੱਗ ਦੀ ਇੱਕ ਹੋਮ ਬਲੀ ਦੀ ਹੋਵੇ ਤਾਂ ਉਹ ਇੱਕ ਬੱਜ ਤੋਂ ਰਹਿਤ ਨਰ ਚੜ੍ਹਾਵੇ। ਉਹ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵੱਜੇ ਦੇ ਕੋਲ ਉਹ ਨੂੰ ਚੜ੍ਹਾਵੇ ਭਈ ਉਹ ਯਹੋਵਾਹ ਦੇ ਅੱਗੇ ਕਬੂਲ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੇਕਰ ਉਸ ਦੀ ਭੇਟ ਇੱਜੜ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ।