Leviticus 1:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਆਪਣੇ ਹੱਥ ਉਸ ਜਾਨਵਰ ਉੱਪਰ ਰੱਖਣੇ ਚਾਹੀਦੇ ਹਨ। ਯਹੋਵਾਹ ਉਸ ਹੋਮ ਦੀ ਭੇਟ ਨੂੰ ਉਸ ਵਿਅਕਤੀ ਦੇ ਪਰਾਸਚਿਤ ਵਜੋਂ ਕਬੂਲ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣਾ ਹੱਥ ਉਸ ਹੋਮ ਬਲੀ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਕੋਲੋਂ ਮੰਨਿਆ ਜਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ।