Leviticus 1:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਬੰਦੇ ਨੂੰ ਬਲਦ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਖੂਨ ਲੈ ਕੇ ਆਉਣਾ ਚਾਹੀਦਾ ਹੈ, ਅਤੇ ਇਸ ਨੂੰ ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਯਹੋਵਾਹ ਦੇ ਅੱਗੇ ਉਸ ਬਲਦ ਨੂੰ ਕੱਟੇ ਅਤੇ ਜਾਜਕ, ਹਾਰੂਨ ਦੇ ਪੁੱਤ੍ਰ, ਉਸ ਦਾ ਲਹੂ ਲਿਆ ਕੇ ਉਸ ਜਗਵੇਦੀ ਦੇ ਉੱਤੇ ਜੋ ਮੰਡਲੀ ਦੇ ਡੇਰੇ ਦਰਵੱਜੇ ਕੋਲ ਹੈ ਚੁਫੇਰੇ ਛਿਣਕਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ।