Leviticus 1:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਜਗਵੇਦੀ ਉੱਪਰ ਬਲਦੀ ਹੋਈ ਲੱਕੜੀ ਉੱਤੇ ਟੁਕੜੇ (ਸਿਰੀ ਅਤੇ ਚਰਬੀ) ਰੱਖ ਦੇਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ, ਹਾਰੂਨ ਦੇ ਪੁੱਤ੍ਰ, ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ ਓਹ ਟੋਟੇ, ਸਿਰ ਅਤੇ ਚਰਬੀ ਨੂੰ ਸੁਧਾਰ ਕੇ ਰੱਖਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਹ ਸਿਰ ਅਤੇ ਚਰਬੀ ਸਮੇਤ ਪਸ਼ੂ ਦੇ ਟੁੱਕੜਿਆਂ ਨੂੰ ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ, ਸੁਧਾਰ ਕੇ ਰੱਖਣ।