Leviticus 10:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਪਾਪ ਦੀ ਭੇਟ ਦੇ ਬੱਕਰੇ ਵੱਲ ਦੇਖਿਆ, ਪਰ ਇਹ ਪਹਿਲਾਂ ਹੀ ਸੜ ਚੁੱਕੀ ਸੀ। ਉਹ ਹਾਰੂਨ ਦੇ ਦੂਸਰੇ ਪੁੱਤਰ, ਅਲਆਜ਼ਾਰ ਅਤੇ ਈਥਾਮਾਰ ਨਾਲ ਬਹੁਤ ਨਾਰਾਜ਼ ਹੋ ਗਿਆ। ਅਤੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਬੜੇ ਜਤਨ ਨਾਲ ਪਾਪ ਦੀ ਭੇਟ ਦੀ ਭੇਟ ਦੇ ਬੱਕਰੇ ਨੂੰ ਢੂੰਡਿਆ ਅਤੇ ਵੇਖੋ ਉਹ ਸਾੜਿਆ ਗਿਆ ਅਤੇ ਹਾਰੂਨ ਦੇ ਪੁੱਤ੍ਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚੇ ਸਨ ਐਉਂ ਆਖ ਕੇ ਕ੍ਰੋਧੀ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਬੜੇ ਜਤਨ ਨਾਲ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਲੱਭਿਆ ਅਤੇ ਵੇਖੋ, ਉਹ ਸਾੜਿਆ ਗਿਆ ਸੀ। ਇਸ ਲਈ ਉਹ ਹਾਰੂਨ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚ ਗਏ ਸਨ, ਇਹ ਆਖ ਕੇ ਕ੍ਰੋਧਿਤ ਹੋਇਆ,