Leviticus 10:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਵੱਲੋਂ ਅੱਗ ਆਈ ਅਤੇ ਨਾਦਾਬ ਅਤੇ ਅਬੀਹੂ ਨੂੰ ਭਸਮ ਕਰ ਦਿੱਤਾ। ਉਹ ਯਹੋਵਾਹ ਦੇ ਸਾਹਮਣੇ ਮਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿਕੱਲ ਕੇ ਉਨ੍ਹਾਂ ਨੂੰ ਭਸਮ ਕਰ ਗਈ ਅਤੇ ਓਹ ਯਹੋਵਾਹ ਦੇ ਅੱਗੇ ਮਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਅਤੇ ਉਨ੍ਹਾਂ ਨੂੰ ਭਸਮ ਕਰ ਦਿੱਤਾ ਅਤੇ ਉਹ ਯਹੋਵਾਹ ਦੇ ਅੱਗੇ ਮਰ ਗਏ।