Leviticus 10:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੂਸਾ ਨੇ ਇਹ ਗੱਲ ਸੁਣੀ ਤਾਂ ਉਹ ਮੰਨ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਮੂਸਾ ਨੇ ਇਹ ਸੁਣਿਆ ਤਾਂ ਰਾਜੀ ਹੋ ਗਿਆ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੂਸਾ ਨੇ ਇਹ ਸੁਣਿਆ ਤਾਂ ਉਹ ਰਾਜ਼ੀ ਹੋ ਗਿਆ।