Leviticus 10:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦੇ ਚਾਚੇ ਉਜਿਏਲ ਦੇ ਦੋ ਪੁੱਤਰ ਸਨ। ਉਹ ਸਨ ਮੀਸ਼ਾਏਲ ਤੇ ਇਲਜਫ਼ਾਨ। ਮੂਸਾ ਨੇ ਉਨ੍ਹਾਂ ਪੁੱਤਰਾਂ ਨੂੰ ਆਖਿਆ, “ਪਵਿੱਤਰ ਸਥਾਨ ਦੇ ਅਗਲੇ ਹਿੱਸੇ ਵੱਲ ਜਾਓ। ਆਪਣੇ ਚਚੇਰੇ ਭਰਾਵਾਂ ਦੀਆਂ ਲਾਸ਼ਾਂ ਚੁੱਕੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਲੈ ਜਾਓ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਨੇ ਹਾਰੂਨ ਦੇ ਚਾਚੇ ਉਜਿਏਲ ਦੇ ਪੁੱਤ੍ਰ ਮੀਸ਼ਾਏਲ ਅਤੇ ਇਲਜਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, ਨੇੜੇ ਆਓ ਅਤੇ ਆਪਣਿਆਂ ਭਾਈਆਂ ਨੂੰ ਪਵਿੱਤ੍ਰ ਅਸਥਾਨ ਦੇ ਅੱਗੋਂ ਡੇਰੇ ਦੇ ਬਾਹਰ ਚੁੱਕ ਲਿਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।”