Leviticus 11:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਕੋਈ ਵੀ ਜਾਨਵਰ ਜਾਂ ਕੋਈ ਹੋਰ ਜਿਉਂਦਾ ਪ੍ਰਾਣੀ ਜੋ ਸਮੁੰਦਰ ਵਿੱਚ ਜਾਂ ਨਦੀ ਵਿੱਚ ਰਹਿੰਦਾ ਹੈ ਜਿਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਤੁਹਾਨੂੰ ਉਨ੍ਹਾਂ ਜਾਨਵਰਾਂ ਨੂੰ ਨਹੀਂ ਖਾਣਾ ਚਾਹੀਦਾ। ਇਨ੍ਹਾਂ ਜਾਨਵਰਾਂ ਦੇ ਮੁਰਦਾ ਸਰੀਰਾਂ ਨੂੰ ਵੀ ਨਾ ਛੂਹੋ। ਤੁਹਾਨੂੰ ਉਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਮੁੰਦ੍ਰਾਂ ਅਤੇ ਨਦੀਆਂ ਦੇ ਓਹ ਸੱਭੇ ਜੋ ਪਾਣੀਆਂ ਵਿੱਚ ਚੱਲਦੇ ਹਨ ਅਤੇ ਪਾਣੀਆਂ ਵਿੱਚ ਕਿਸੇ ਜੀਵ ਦੇ ਜਿਨ੍ਹਾਂ ਦੇ ਖੰਭ ਅਤੇ ਛਿਲਕੇ ਨਾ ਹੋਣ ਓਹ ਤੁਹਾਨੂੰ ਮਾੜੇ ਲੱਗਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਹੜੇ ਸਮੁੰਦਰ ਅਤੇ ਨਦੀਆਂ ਵਿੱਚ ਚਲਦੇ ਹਨ, ਪਰ ਉਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।