Leviticus 11:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਪੰਛੀਆਂ ਨੂੰ ਪਰਮੇਸ਼ੁਰ ਦੇ ਆਖੇ ਅਨੁਸਾਰ ਖਾਣ ਲਈ ਬੁਰਾ ਜਾਨਵਰ ਸਮਝੋ। ਇਨ੍ਹਾਂ ਵਿੱਚੋਂ ਕਿਸੇ ਵੀ ਪੰਛੀ ਨੂੰ ਨਾ ਖਾਉ। ਉਕਾਬ, ਗਿਰਝਾਂ, ਮੱਛੀਮਾਰ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੰਛੀਆਂ ਵਿੱਚੋਂ ਜਿਹੜੇ ਤੁਸਾਂ ਮਾੜੇ ਸਮਝਣੇ ਸੋ ਏਹ ਹਨ, ਏਹ ਨਾ ਖਾਧੇ ਜਾਣ, ਏਹ ਮਾੜੇ ਹਨ, ਉਕਾਬ ਅਤੇ ਮੁਰਾਰੀ ਅਤੇ ਮੱਛੀਮਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ,