Leviticus 11:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਆਖੋ; ਇਹ ਉਹ ਜਾਨਵਰ ਹਨ ਜਿਨ੍ਹਾਂ ਨੂੰ ਤੁਸੀਂ ਖਾ ਸੱਕਦੇ ਹੋ;
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨਾਲ ਬੋਲੋ ਕਿ ਸਭਨਾਂ ਪਸੂਆਂ ਵਿੱਚੋਂ ਜੋ ਧਰਤੀ ਉੱਤੇ ਹਨ ਜਿਹੜੇ ਪਸੂ ਤੁਹਾਡੇ ਖਾਣ ਜੋਗ ਹਨ ਸੋ ਏਹ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੂੰ ਆਖੋ ਸਾਰੇ ਪਸ਼ੂਆਂ ਵਿੱਚੋਂ ਜਿਹੜੇ ਧਰਤੀ ਉੱਤੇ ਹਨ, ਉਨ੍ਹਾਂ ਵਿੱਚੋਂ ਤੁਸੀਂ ਜਿਹੜੇ ਪਸ਼ੂਆਂ ਦਾ ਮਾਸ ਖਾ ਸਕਦੇ ਹੋ, ਉਹ ਇਹ ਹਨ: