Leviticus 11:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਕਿਸੇ ਵੀ ਉਸ ਮਕੌੜੇ ਨੂੰ ਨਫ਼ਰਤ ਕਰਨੀ ਚਾਹੀਦੀ ਹੈ ਜੋ ਉੱਡਦਾ ਜਾਂ ਲੱਤਾਂ ਉੱਤੇ ਰੀਂਗਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਭੇ ਘਿਸਰਨ ਵਾਲੇ ਜੋ ਉੱਡਦੇ ਵੀ ਹਨ ਅਤੇ ਚੌਹਾਂ ਪੈਰਾਂ ਨਾਲ ਚੱਲਦੇ ਹਨ, ਤੁਹਾਨੂੰ ਮਾੜੇ ਲੱਗਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਘਿਸਰਨ ਵਾਲੇ ਜੋ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚਲਦੇ ਹਨ, ਉਹ ਸਭ ਤੁਹਾਡੇ ਲਈ ਘਿਣਾਉਣੇ ਹਨ।