Leviticus 11:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਹਰ ਤਰ੍ਹਾਂ ਦੀਆਂ ਟਿੱਡੀਆਂ, ਪਰਾਂ ਵਾਲੀਆਂ ਟਿੱਡੀਆਂ, ਝੀਂਗਰ ਅਤੇ ਟਿੱਡੇ ਖਾ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਤੁਸਾਂ ਇਨ੍ਹਾਂ ਵਿੱਚੋਂ ਖਾਣਾ, ਮੱਕੜੀ ਆਪਣੀ ਜਾਤ ਅਨੁਸਾਰ ਅਤੇ ਰੋਡਾ ਮੱਕੜੀ ਆਪਣੀ ਜਾਤ ਅਨੁਸਾਰ ਅਤੇ ਗਭਰੇਲਾ ਅਤੇ ਟਿੱਡੀ ਆਪਣੀ ਜਾਤ ਅਨੁਸਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ।