Leviticus 11:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੁਝ ਜਾਨਵਰਾਂ ਦੇ ਖੁਰ ਤਾਂ ਪਾਟੇ ਹੁੰਦੇ ਹਨ ਪਰ ਪੂਰੀ ਤਰ੍ਹਾਂ ਦੋ ਹਿਸਿਆਂ ਵਿੱਚ ਨਹੀਂ ਪਾਟੇ ਹੁੰਦੇ। ਕੁਝ ਜਾਨਵਰ ਜੁਗਾਲੀ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਸਭਨਾਂ ਪਸੂਆਂ ਦੀ ਲੋਥ ਜਿਨ੍ਹਾਂ ਦੇ ਸੁੰਬ ਪਾਟੇ ਨਹੀਂ ਹੋਏ ਅਤੇ ਦੁਸੁੰਬੇ ਨਹੀਂ ਅਤੇ ਨਾ ਉਗਾਲੀ ਕਰਦੇ ਹਨ ਤੁਹਾਨੂੰ ਅਸ਼ੁੱਧ ਹਨ, ਜਿਹੜਾ ਉਨ੍ਹਾਂ ਨੂੰ ਛੋਹੇ ਸੋ ਅਸ਼ੁੱਧ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਪਸ਼ੂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਪਰ ਪੂਰੀ ਤਰ੍ਹਾਂ ਚਿਰੇ ਹੋਏ ਨਹੀਂ ਹਨ, ਅਤੇ ਜੁਗਾਲੀ ਨਹੀਂ ਕਰਦੇ, ਇਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਨੂੰ ਛੂਹੇ ਉਹ ਅਸ਼ੁੱਧ ਠਹਿਰੇਗਾ।