Leviticus 11:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਚੌਹਾਂ ਲੱਤਾਂ ਵਾਲਾ ਜਾਨਵਰ ਜੋ ਆਪਣੇ ਪੰਜਿਆਂ ਉੱਤੇ ਚੱਲਦਾ ਹੈ ਤੁਹਾਡੇ ਲਈ ਨਾਪਾਕ ਹੋਣਾ ਚਾਹੀਦਾ ਹੈ। ਕੋਈ ਵੀ ਬੰਦਾ ਜਿਹੜਾ ਇਨ੍ਹਾਂ ਜਾਨਵਰਾਂ ਦੇ ਮੁਰਦਾ ਸਰੀਰਾਂ ਨੂੰ ਛੂਹੇਗਾ ਨਾਪਾਕ ਹੋ ਜਾਵੇਗਾ। ਉਹ ਬੰਦਾ ਸ਼ਾਮ ਤੀਕ ਨਾਪਾਕ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਪਰਕਾਰ ਦੇ ਪਸੂਆਂ ਵਿੱਚੋਂ ਜਿਹੜੇ ਚਹੁੰਵਾਂ ਪੈਰਾਂ ਨਾਲ ਚੱਲਦੇ ਹਨ ਜਿਹੜੇ ਪੰਜਿਆਂ ਪਰਨੇ ਤੁਰਦੇ ਹਨ ਤੁਹਾਨੂੰ ਅਸ਼ੁੱਧ ਹਨ, ਜਿਹੜਾ ਉਨ੍ਹਾਂ ਦੀ ਲੋਥ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚਾਰ ਪੈਰਾਂ ਨਾਲ ਚੱਲਣ ਵਾਲੇ ਸਭ ਪ੍ਰਕਾਰ ਦੇ ਪਸ਼ੂਆਂ ਵਿੱਚੋਂ ਜਿਹੜੇ ਪੰਜਿਆਂ ਭਾਰ ਤੁਰਦੇ ਹਨ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।