Leviticus 11:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ; ਚਕੂੰਦਰ, ਚੂਹੇ ਅਤੇ ਹਰ ਤਰ੍ਹਾਂ ਦੀਆਂ ਕਿਰਲੀਆਂ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਘਿਸਰਨ ਵਾਲਿਆਂ ਵਿੱਚੋਂ, ਜਿਹੜੇ ਧਰਤੀ ਉੱਤੇ ਘਿਸਰਦੇ ਹਨ, ਏਹ ਤੁਹਾਨੂੰ ਅਸ਼ੁੱਧ ਹੋਣ, ਛਛੁੰਦਰ ਅਤੇ ਚੂਹਾ ਅਤੇ ਗੌਹ ਉਸ ਦੀ ਜਾਤ ਦੇ ਅਨੁਸਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਅਰਥਾਤ ਛਛੂੰਦਰ, ਚੂਹਾ ਅਤੇ ਗੌਹ ਆਪਣੀ ਪ੍ਰਜਾਤੀ ਦੇ ਅਨੁਸਾਰ,