Leviticus 11:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕਿਸੇ ਜਾਨਵਰ ਦੇ ਖੁਰ ਦੋ ਹਿਸਿਆਂ ਵਿੱਚ ਪਾਟੇ ਹੋਏ ਹਨ ਅਤੇ ਜੇ ਉਹ ਜਾਨਵਰ ਜੁਗਾਲੀ ਵੀ ਕਰਦਾ ਹੈ ਤਾਂ ਤੁਸੀਂ ਉਸ ਜਾਨਵਰ ਦਾ ਮਾਸ ਖਾ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਸੂਆਂ ਵਿੱਚੋਂ ਜਿਸ ਦਾ ਸੁੰਬ ਪਾਟਾ ਹੋਇਆ ਅਤੇ ਦੁਸੁੰਬਾ ਹੈ ਅਤੇ ਉਗਾਲੀ ਕਰਦਾ ਹੈ, ਉਹ ਤੁਸਾਂ ਖਾਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਸ਼ੂਆਂ ਵਿੱਚੋਂ ਜਿਨ੍ਹਾਂ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਹੋਣ ਅਤੇ ਜੁਗਾਲੀ ਕਰਦੇ ਹੋਣ, ਉਨ੍ਹਾਂ ਨੂੰ ਤੁਸੀਂ ਖਾ ਸਕਦੇ ਹੋ।