Leviticus 11:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਇਨ੍ਹਾਂ ਜਾਨਵਰਾਂ ਵਿੱਚੋਂ ਕੋਈ ਵੀ ਮਰਕੇ ਕਿਸੇ ਮਿੱਟੀ ਦੇ ਘੜੇ ਵਿੱਚ ਡਿੱਗ ਪੈਂਦਾ ਹੈ ਤਾਂ ਉਸ ਘੜੇ ਵਿੱਚ ਦਾ ਸਭ ਕੁਝ ਨਾਪਾਕ ਹੋ ਜਾਵੇਗਾ। ਅਤੇ ਤੁਹਾਨੂੰ ਉਹ ਘੜਾ ਤੋੜ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੱਭੇ ਮਿੱਟੀ ਦੇ ਭਾਂਡੇ ਜਿਨ੍ਹਾਂ ਦੇ ਵਿੱਚ ਉਨ੍ਹਾਂ ਵਿੱਚੋਂ ਕੋਈ ਡਿੱਗ ਪਵੇ ਜੋ ਕੁਝ ਉਸ ਦੇ ਵਿੱਚ ਹੈ, ਸੋ ਅਸ਼ੁੱਧ ਹੋਵੇ ਅਤੇ ਉਹ ਭਾਂਡਾ ਭੰਨਿਆ ਜਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇਕਰ ਮਿੱਟੀ ਦਾ ਭਾਂਡਾ ਹੋਵੇ, ਜਿਸ ਦੇ ਵਿੱਚ ਇਨ੍ਹਾਂ ਵਿੱਚੋਂ ਕੁਝ ਡਿੱਗ ਪਵੇ, ਤਾਂ ਜੋ ਕੁਝ ਉਸ ਭਾਂਡੇ ਦੇ ਵਿੱਚ ਹੈ ਉਹ ਅਸ਼ੁੱਧ ਹੋਵੇਗਾ ਅਤੇ ਉਹ ਭਾਂਡਾ ਤੋੜ ਦਿੱਤਾ ਜਾਵੇ।