Leviticus 11:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਉਸ ਨਾਪਾਕ ਘੜੇ ਦਾ ਪਾਣੀ ਕਿਸੇ ਭੋਜਨ ਤੇ ਡਿੱਗਦਾ ਹੈ, ਉਹ ਭੋਜਨ ਨਾਪਾਕ ਹੋ ਜਾਵੇਗਾ ਅਤੇ ਕੋਈ ਵੀ ਪੇਯ ਜੇ ਅਜਿਹੇ ਬਰਤਨ ਵਿੱਚ ਸੀ, ਨਾਪਾਕ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਉਸ ਦੇ ਉੱਤੇ ਉਨ੍ਹਾਂ ਵਿੱਚੋਂ ਪਾਣੀ ਪੈ ਜਾਏ ਅਪਵਿੱਤ੍ਰ ਹੋਵੇਗਾ ਅਤੇ ਸਭ ਕੁਝ ਜੋ ਪੀਤਾ ਜਾਂਦਾ ਹੈ, ਸੋ ਇਨ੍ਹਾਂ ਭਾਂਡਿਆਂ ਵਿੱਚ ਅਸ਼ੁੱਧ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਜੇਕਰ ਉਸ ਵਿੱਚ ਪਾਣੀ ਪੈ ਜਾਵੇ, ਤਾਂ ਉਹ ਅਸ਼ੁੱਧ ਹੋਵੇਗਾ, ਫੇਰ ਜੋ ਕੁਝ ਇਸ ਪ੍ਰਕਾਰ ਦੇ ਭਾਂਡੇ ਵਿੱਚ ਪੀਤਾ ਜਾਂਦਾ ਹੈ ਉਹ ਸਭ ਕੁਝ ਅਸ਼ੁੱਧ ਹੋਵੇਗਾ।