Leviticus 11:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਰ ਉਹ ਜਾਨਵਰ ਜਿਹੜਾ ਧਰਤੀ ਉੱਤੇ ਘਿਸਰਦਾ ਹੈ ਉਨ੍ਹਾਂ ਜਾਨਵਰਾਂ ਵਿੱਚੋਂ ਹੈ ਜਿਨ੍ਹਾਂ ਨੂੰ ਖਾਣਾ ਯਹੋਵਾਹ ਨੇ ਮਨ੍ਹਾ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੱਭੇ ਘਿਸਰਨ ਵਾਲੇ ਜਿਹੜੇ ਧਰਤੀ ਉੱਤੇ ਘਿਸਰਦੇ ਹਨ ਸੋ ਮਾੜੇ ਠਹਿਰਨ, ਏਹ ਖਾਧੇ ਨਾ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ ਤੁਹਾਡੇ ਲਈ ਘਿਣਾਉਣੇ ਹਨ, ਇਹ ਨਾ ਖਾਧੇ ਜਾਣ।