Leviticus 11:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਰੀਂਗਣ ਵਾਲੇ ਜੀਵਾਂ ਜਾਂ ਸੱਪਾਂ ਕਾਰਣ ਆਪਣੇ-ਆਪ ਨੂੰ ਅਸ਼ੁੱਧ ਨਾ ਬਣਾਉ। ਤੁਹਾਨੂੰ ਇਨ੍ਹਾਂ ਨਾਲ ਆਪਣੇ-ਆਪ ਨੂੰ ਅਸ਼ੁੱਧ ਨਹੀਂ ਬਨਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਨਾਪਾਕ ਹੋ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਸੇ ਘਿਸਰਨ ਵਾਲੇ ਤੋਂ ਜੋ ਘਿਸਰਦਾ ਹੈ ਤੁਸਾਂ ਆਪਣੇ ਆਪ ਨੂੰ ਮਾੜੇ ਨਾ ਬਣਾਉਣਾ, ਨਾ ਤੁਸਾਂ ਉਨ੍ਹਾਂ ਤੋਂ ਆਪਣੇ ਆਪ ਨੂੰ ਅਸ਼ੁੱਧ ਬਣਾਉਣਾ ਭਈ ਤੁਸੀਂ ਉਨ੍ਹਾਂ ਤੋਂ ਭ੍ਰਿਸ਼ਟ ਹੋ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸੇ ਵੀ ਤਰ੍ਹਾਂ ਦੇ ਘਿਸਰਨ ਵਾਲੇ ਜੀਵ ਤੋਂ ਤੁਸੀਂ ਆਪਣੇ ਆਪ ਨੂੰ ਘਿਣਾਉਣਾ ਨਾ ਬਣਾਉਣਾ, ਨਾ ਹੀ ਤੁਸੀਂ ਆਪਣੇ ਆਪ ਨੂੰ ਉਨ੍ਹਾਂ ਤੋਂ ਅਸ਼ੁੱਧ ਬਣਾਉਣਾ ਕਿ ਤੁਸੀਂ ਭਰਿਸ਼ਟ ਹੋ ਜਾਓ।