Leviticus 11:45 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਤੁਹਾਡੇ ਪਰਮੇਸ਼ੁਰ ਬਣਨ ਲਈ ਓਹੋ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੇ ਦੇਸੋਂ ਲਿਆਉਂਦਾ ਹਾਂ, ਸੋ ਤੁਸੀਂ ਪਵਿੱਤ੍ਰ ਹੋਵੋ, ਮੈਂ ਜੋ ਪਵਿੱਤ੍ਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਉਹੋ ਯਹੋਵਾਹ ਹਾਂ ਜਿਹੜਾ ਤੁਹਾਨੂੰ ਮਿਸਰ ਦੇਸ ਵਿੱਚੋਂ ਇਸ ਲਈ ਕੱਢ ਲਿਆਇਆ ਹਾਂ, ਤਾਂ ਜੋ ਤੁਹਾਡਾ ਪਰਮੇਸ਼ੁਰ ਠਹਿਰਾਂ, ਇਸ ਲਈ ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਪਵਿੱਤਰ ਹਾਂ।