Leviticus 11:46 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਨੇਮ ਸਾਰੇ ਪਾਲਤੂ ਜਾਨਵਰਾਂ, ਪੰਛੀਆਂ ਅਤੇ ਧਰਤੀ ਦੇ ਹੋਰ ਜਾਨਵਰਾਂ ਬਾਰੇ ਹਨ। ਇਹ ਨੇਮ ਸਮੁੰਦਰ ਦੇ ਸਾਰੇ ਜਾਨਵਰਾਂ, ਅਤੇ ਉਨ੍ਹਾਂ ਸਾਰੇ ਜਾਨਵਰਾਂ ਬਾਰੇ ਹਨ ਜਿਹੜੇ ਧਰਤੀ ਉੱਤੇ ਘਿਸਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਸੂ ਅਤੇ ਪੰਛੀ ਅਤੇ ਸੱਭੇ ਜੀਵ ਜੋ ਪਾਣੀ ਵਿੱਚ ਚੱਲਦੇ ਹਨ ਅਤੇ ਸੱਭੇ ਜੀਵ ਜੋ ਧਰਤੀ ਉੱਤੇ ਘਿਸਰਦੇ ਹਨ, ਉਨ੍ਹਾਂ ਦੀ ਇਹ ਬਿਵਸਥਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਸ਼ੂਆਂ, ਪੰਛੀਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਸਾਰੇ ਜੀਵਾਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵਾਂ ਦੇ ਵਿਖੇ ਇਹੋ ਬਿਵਸਥਾ ਹੈ,