Leviticus 11:5 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਹਾੜੀ ਚੂਹਾ ਕਿਉਂ ਜੋ ਉਗਾਲੀ ਤਾਂ ਕਰਦਾ ਹੈ ਪਰ ਉਸ ਦਾ ਸੁੰਬ ਨਹੀਂ ਪਾਟਾ ਹੋਇਆ, ਉਹ ਤੁਹਾਨੂੰ ਅਸ਼ੁੱਧ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਹਾੜੀ ਚੂਹਾ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,