Leviticus 13:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਉੱਥੇ ਕੱਚੀ ਚਮੜੀ ਹੈ, ਤਾਂ ਉਹ ਨਾਪਾਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੱਚਾ ਮਾਸ ਉਸ ਦੇ ਵਿੱਚ ਦਿੱਸ ਪਵੇ ਤਾਂ ਉਹ ਅਸ਼ੁੱਧ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਸ ਦੇ ਵਿੱਚ ਕੱਚਾ ਮਾਸ ਵਿਖਾਈ ਦੇਵੇ ਤਾਂ ਉਹ ਅਸ਼ੁੱਧ ਠਹਿਰੇ।