Leviticus 13:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਕੱਚੀ ਚਮੜੀ ਰੰਗ ਬਦਲੇ ਅਤੇ ਚਿੱਟੀ ਹੋ ਜਾਵੇ, ਉਸ ਵਿਅਕਤੀ ਨੂੰ ਜਾਜਕ ਕੋਲ ਆਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਜੇ ਉਹ ਕੱਚਾ ਮਾਸ ਮੁੜ ਚਿੱਟਾ ਹੋ ਜਾਵੇ ਹੋ ਜਾਵੇ ਤਾਂ ਉਹ ਜਾਜਕ ਦੇ ਕੋਲ ਫੇਰ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਕੱਚਾ ਮਾਸ ਚਿੱਟਾ ਹੋ ਜਾਵੇ ਤਾਂ ਉਹ ਮਨੁੱਖ ਜਾਜਕ ਦੇ ਕੋਲ ਫੇਰ ਆਵੇ।