Leviticus 13:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਨੂੰ ਉਸ ਵਿਅਕਤੀ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇਕਰ ਜਗ਼੍ਹਾ ਚਿੱਟੀ ਹੋ ਗਈ ਹੋਵੇ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਉਹ ਵਿਅਕਤੀ ਪਾਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਹ ਰੋਗ ਚਿੱਟਾ ਹੋਗਿਆ ਹੋਵੇ ਤਾਂ ਜਾਜਕ ਉਸ ਨੂੰ ਜਿਸ ਦਾ ਰੋਗ ਹੈ ਸ਼ੁੱਧ ਆਖੇ, ਉਹ ਸ਼ੁੱਧ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਚਿੱਟਾ ਹੋ ਗਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਉਹ ਸ਼ੁੱਧ ਹੈ।