Leviticus 13:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕਿਸੇ ਬੰਦੇ ਦੇ ਫ਼ੋੜਾ ਹੋ ਸੱਕਦਾ ਜੋ ਬਾਦ ਵਿੱਚ ਰਾਜੀ ਹੋ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਰੀਰ ਭੀ ਜਿਸ ਦੇ ਵਿੱਚ ਉਸ ਦੇ ਚੰਮ ਦੇ ਵਿੱਚ ਫੋੜਾ ਹੋ ਗਿਆ ਹੋਵੇ ਅਤੇ ਚੰਗਾ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜੇਕਰ ਕਿਸੇ ਦੀ ਚਮੜੀ ਵਿੱਚ ਫੋੜਾ ਹੋ ਕੇ ਚੰਗਾ ਹੋ ਗਿਆ ਹੋਵੇ,