Leviticus 13:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਫ਼ੋੜਾ ਚਮੜੀ ਨਾਲੋਂ ਗਹਿਰਾ ਹੈ ਅਤੇ ਇਸਦੇ ਉੱਪਰ ਵਾਲ ਚਿੱਟੇ ਹੋ ਜਾਣ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਇਹ ਬੰਦਾ ਨਾਪਾਕ ਹੈ। ਉਸ ਫ਼ੋੜੇ ਵਿੱਚੋਂ ਛੂਤ ਦੀ ਭੈੜੀ ਸਥਿਤੀ ਫੁੱਟ ਪਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਹ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਡੂੰਘੀ ਹੈ ਅਤੇ ਉਸ ਦੇ ਵਾਲ ਭੀ ਚਿੱਟੇ ਹੋ ਗਏ ਹੋਣ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਇਹ ਫੋੜੇ ਵਿੱਚੋਂ ਨਿਕੱਲਿਆ ਹੋਇਆ ਕੋਹੜ ਦਾ ਰੋਗ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕ ਉਸ ਦੀ ਜਾਂਚ ਕਰੇ ਅਤੇ ਵੇਖੋ, ਜੇਕਰ ਉਹ ਸੋਜ ਵੇਖਣ ਵਿੱਚ ਚਮੜੀ ਨਾਲੋਂ ਡੂੰਘੀ ਹੋਵੇ ਅਤੇ ਉਸ ਸਥਾਨ ਦੇ ਵਾਲ਼ ਵੀ ਚਿੱਟੇ ਹੋ ਗਏ ਹੋਣ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਏ, ਕਿਉਂ ਜੋ ਇਹ ਫੋੜੇ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਦਾ ਰੋਗ ਹੈ।