Leviticus 13:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਜਾਜਕ ਧਿਆਨ ਨਾਲ ਉਸ ਨਿਸ਼ਾਨ ਨੂੰ ਦੇਖਦਾ ਹੈ ਅਤੇ ਇਸਦੇ ਉੱਪਰ ਚਿੱਟੇ ਵਾਲ ਨਹੀਂ ਹਨ ਅਤੇ ਨਿਸ਼ਾਨ ਚਮੜੀ ਤੋਂ ਗਹਿਰਾ ਨਹੀਂ ਹੈ ਪਰ ਮਧਮ ਪੈ ਗਿਆ ਹੈ ਤਾਂ ਜਾਜਕ ਨੂੰ ਉਸ ਬੰਦੇ ਨੂੰ ਸੱਤ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕਦੀ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਉਸ ਦੇ ਵਿੱਚ ਕੋਈ ਚਿੱਟੇ ਵਾਲ ਨਾ ਹੋਣ ਅਤੇ ਉਹ ਚੰਮ ਨਾਲੋਂ ਡੂੰਘਾ ਨਾ ਹੋਵੇ ਪਰ ਰਤੀਕੁ ਗੂੜ੍ਹਾ ਦਿੱਸੇ ਤਾਂ ਜਾਜਕ ਉਸ ਨੂੰ ਸੱਤ ਦਿਨ ਤੋੜੀ ਬੰਨ੍ਹ ਰੱਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਜਾਜਕ ਉਸ ਨੂੰ ਜਾਂਚੇ ਅਤੇ ਵੇਖੇ, ਉਸ ਦੇ ਵਿੱਚ ਕੋਈ ਚਿੱਟੇ ਵਾਲ਼ ਨਹੀਂ ਹਨ ਅਤੇ ਉਹ ਚਮੜੀ ਨਾਲੋਂ ਡੂੰਘਾ ਨਾ ਹੋਵੇ ਪਰ ਕੁਝ ਫਿੱਕਾ ਪੈ ਗਿਆ ਹੋਵੇ, ਤਦ ਜਾਜਕ ਉਸ ਨੂੰ ਸੱਤ ਦਿਨ ਤੱਕ ਅਲੱਗ ਰੱਖੇ।