Leviticus 13:25 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਸ ਬੱਗੀ ਥਾਂ ਵਿੱਚ ਵਾਲ ਚਿੱਟੇ ਹੋ ਗਏ ਹੋਣ ਅਤੇ ਉਹ ਥਾਂ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਡੂੰਘੀ ਹੈ ਤਾਂ ਉਹ ਉਸ ਜਲਨ ਵਿੱਚੋਂ ਨਿਕੱਲਿਆ ਹੋਇਆ ਕੋਹੜ ਹੈ, ਸੋ ਜਾਜਕ ਉਸ ਨੂੰ ਅਸ਼ੁੱਧ ਆਖੇ, ਉਹ ਕੋਹੜ ਦਾ ਰੋਗ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਦਾਗ ਦੇ ਸਥਾਨ ਦੇ ਵਾਲ਼ ਚਿੱਟੇ ਹੋ ਗਏ ਹੋਣ ਅਤੇ ਉਹ ਵੇਖਣ ਵਿੱਚ ਚਮੜੀ ਨਾਲੋਂ ਡੂੰਘਾ ਦਿਸੇ ਤਾਂ ਉਹ ਜਲਣ ਦੇ ਦਾਗ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਹੈ, ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ।