Leviticus 13:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਚਮਕੀਲਾ ਨਿਸ਼ਾਨ ਚਮੜੀ ਉੱਤੇ ਹੋਰ ਨਹੀਂ ਫ਼ੈਲਿਆ ਅਤੇ ਮੱਧਮ ਹੋ ਗਿਆ, ਤਾਂ ਇਹ ਛਾਲੇ ਦੀ ਸੋਜ਼ਿਸ਼ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਬੰਦਾ ਪਾਕ ਹੈ। ਇਹ ਸਿਰਫ਼ ਛਾਲੇ ਦਾ ਦਾਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਹ ਬੱਗੀ ਥਾਂ ਉੱਥੇ ਹੀ ਰਹੇ ਅਤੇ ਚੰਮ ਵਿੱਚ ਨਾ ਖਿਲਰੇ ਪਰ ਰਤੀਕੁ ਗੂੜ੍ਹੀ ਹੋਵੇ ਤਾਂ ਉਹ ਜਲਨ ਦੀ ਸੋਜ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਆਖੇ ਕਿਉਂ ਜੋ ਉਹ ਜਲਨ ਕਰਕੇ ਲਾਲ ਹੋ ਗਈ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਦਾਗ ਚਮੜੀ ਵਿੱਚ ਨਾ ਫੈਲੇ ਅਤੇ ਉਸੇ ਥਾਂ ਤੇ ਰਹੇ ਅਤੇ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਸੋਜ ਜਲਣ ਦੇ ਕਾਰਨ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਇਹ ਦਾਗ ਜਲਣ ਦੇ ਕਾਰਨ ਹੋ ਗਿਆ ਹੈ।