Leviticus 13:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕਿਸੇ ਬੰਦੇ ਦੇ ਸਿਰ ਜਾਂ ਦਾਢ਼ੀ ਉੱਤੇ ਕੋਈ ਛੂਤ ਲੱਗ ਸੱਕਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਦੀ ਮਨੁੱਖ ਯਾ ਤੀਵੀਂ ਨੂੰ ਸਿਰ ਉੱਤੇ ਯਾ ਠੋਡੀ ਉੱਤੇ ਦਾਗ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕਿਸੇ ਪੁਰਖ ਜਾਂ ਇਸਤਰੀ ਨੂੰ ਸਿਰ ਉੱਤੇ ਜਾਂ ਪੁਰਖ ਦੀ ਦਾੜ੍ਹੀ ਉੱਤੇ ਦਾਗ ਹੋਵੇ,