Leviticus 13:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਉਸ ਬੰਦੇ ਦੇ ਪਾਕ ਹੋ ਜਾਣ ਤੋਂ ਬਾਦ ਬਿਮਾਰੀ ਚਮੜੀ ਉੱਤੇ ਫ਼ੈਲ ਜਾਂਦੀ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਸੇਣੂਅ ਉਸ ਦੇ ਸ਼ੁੱਧ ਹੋਣ ਦੇ ਪਿੱਛੋਂ ਚੰਮ ਵਿੱਚ ਬਹੁਤ ਖਿਲਰ ਜਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਦਾਦ ਉਸ ਦੇ ਸ਼ੁੱਧ ਹੋਣ ਤੋਂ ਬਾਅਦ ਉਸ ਦੀ ਚਮੜੀ ਵਿੱਚ ਬਹੁਤ ਫੈਲ ਜਾਵੇ,