Leviticus 13:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕਿਸੇ ਬੰਦੇ ਦੀ ਚਮੜੀ ਉੱਤੇ ਚਿੱਟੇ ਨਿਸ਼ਾਨ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਦੀ ਮਨੁੱਖ ਯਾ ਤੀਵੀਂ ਦੇ ਸਰੀਰ ਦੇ ਚੰਮ ਵਿੱਚ ਬੱਗੀਆਂ ਥਾਵਾਂ ਅਰਥਾਤ ਚਿੱਟੀਆਂ ਬੱਗੀਆਂ ਥਾਵਾਂ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕਿਸੇ ਪੁਰਖ ਜਾਂ ਇਸਤਰੀ ਦੀ ਚਮੜੀ ਵਿੱਚ ਚਿੱਟੇ ਦਾਗ ਹੋਣ,