Leviticus 13:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕਿ ਕੋਈ ਬੰਦਾ ਗੰਜਾ ਹੋ ਜਾਵੇ। ਉਹ ਪਾਕ ਹੈ। ਇਹ ਸਿਰਫ਼ ਗੰਜ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮਨੁੱਖ ਜਿਸ ਦੇ ਵਾਲ ਸਿਰ ਤੋਂ ਲਹਿ ਪਏ ਹਨ ਸੋ ਉਹ ਗੰਜਾਂ ਤਾਂ ਹੈ ਤਾਂ ਭੀ ਸ਼ੁੱਧ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਮਨੁੱਖ ਦੇ ਵਾਲ਼ ਸਿਰ ਤੋਂ ਝੜ ਗਏ ਹੋਣ, ਉਹ ਮਨੁੱਖ ਗੰਜਾ ਤਾਂ ਹੈ, ਪਰ ਸ਼ੁੱਧ ਹੈ।