Leviticus 13:49 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਫ਼ਫ਼ੂੰਦੀ ਹਰੀ ਜਾਂ ਲਾਲ ਹੈ ਤਾਂ ਇਹ ਨੁਕਸਾਨ ਦਾਇੱਕ ਫ਼ਫ਼ੂੰਦੀ ਹੈ ਅਤੇ ਇਸ ਨੂੰ ਜਾਜਕ ਨੂੰ ਦਿਖਾਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਹ ਰੋਗ ਕਿਸੇ ਲੀੜੇ ਵਿੱਚ ਯਾ ਚੰਮ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚੰਮ ਦੀ ਬਣੀ ਹੋਈ ਕਿਸੇ ਵਸਤ ਵਿੱਚ ਕੁਝ ਹਰਾ ਯਾ ਲਾਲ ਜਿਹਾ ਹੋਵੇ ਤਾਂ ਉਹ ਕੋਹੜ ਦਾ ਰੋਗ ਹੈ ਅਤੇ ਜਾਜਕ ਨੂੰ ਦੱਸਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਉਹ ਰੋਗ ਕਿਸੇ ਕੱਪੜੇ ਵਿੱਚ, ਭਾਵੇਂ ਚਮੜੇ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਕੁਝ ਹਰਾ ਜਾਂ ਲਾਲ ਜਿਹਾ ਹੋਵੇ, ਤਾਂ ਉਹ ਕੋੜ੍ਹ ਦਾ ਰੋਗ ਹੈ ਅਤੇ ਜਾਜਕ ਨੂੰ ਵਿਖਾਇਆ ਜਾਵੇ।