Leviticus 13:51 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਤਵੇਂ ਦਿਨ, ਉਸ ਨੂੰ ਇਸ ਫ਼ਫ਼ੂੰਦੀ ਦਾ ਬੜੇ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਫ਼ਫ਼ੂੰਦੀ ਕਾਸੇ ਲਈ ਵਰਤੇ ਗਏ ਚਮੜੇ ਉੱਤੇ ਹੈ ਜਾਂ ਉਣੇ ਹੋਏ ਕੱਪੜੇ ਉੱਤੇ ਹੈ। ਜੇ ਫ਼ਫ਼ੂੰਦੀ ਫ਼ੈਲ ਗਈ ਹੈ, ਉਹ ਕੱਪੜਾ ਜਾਂ ਚਮੜਾ ਨਾਪਾਕ ਹੈ। ਇਹ ਨੁਕਸਾਨਦੇਹ ਫ਼ਫ਼ੂੰਦੀ ਹੈ ਜਾਜਕ ਨੂੰ ਉਹ ਕੱਪੜਾ ਜਾਂ ਚਮੜਾ ਸਾੜ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੱਤਵੇਂ ਦਿਨ ਉਸ ਰੋਗ ਨੂੰ ਵੇਖੇ ਜੇ ਉਹ ਰੋਗ ਉਸ ਲੀੜੇ ਵਿੱਚ, ਭਾਵੇ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚੰਮ ਵਿੱਚ, ਯਾ ਚੰਮ ਦੀ ਬਣੀ ਹੋਈ ਕਿਸੀ ਵਸਤ ਵਿੱਚ ਖਿਲਰਿਆ ਹੋਇਆ ਹੋਵੇ ਤਾਂ ਉਹ ਰੋਗ ਇੱਕ ਵਧਣ ਵਾਲਾ ਕੋਹੜ ਹੈ, ਉਹ ਅਸ਼ੁੱਧ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਦਿਨ ਉਹ ਉਸ ਰੋਗ ਨੂੰ ਜਾਂਚੇ ਅਤੇ ਜੇਕਰ ਉਹ ਰੋਗ ਉਸ ਕੱਪੜੇ ਦੇ ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਵਿੱਚ, ਜਾਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਫੈਲਿਆ ਹੋਇਆ ਹੋਵੇ, ਤਾਂ ਉਹ ਰੋਗ ਇੱਕ ਫੈਲਣ ਵਾਲਾ ਕੋੜ੍ਹ ਹੈ, ਇਸ ਲਈ ਉਹ ਵਸਤੂ ਅਸ਼ੁੱਧ ਹੈ।