Leviticus 13:52 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਉਸ ਲੀੜੇ ਨੂੰ, ਭਾਵੇਂ ਤਾਣੀ, ਭਾਵੇਂ ਉੱਣਨੀ, ਉੱਨ ਦਾ ਯਾ ਕਤਾਨ ਦਾ, ਯਾ ਚੰਮ ਦੀ ਕਿਸੇ ਵਸਤ ਦਾ ਜਿਸ ਦੇ ਵਿੱਚ ਰੋਗ ਹੈ ਸਾੜ ਸੁੱਟੇ ਕਿਉਂ ਜੋ ਉਹ ਵਧਣ ਵਾਲਾ ਕੋਹੜ ਹੈ, ਉਹ ਅੱਗ ਵਿੱਚ ਸਾੜਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਕੱਪੜੇ ਨੂੰ, ਭਾਵੇਂ ਤਾਣੀ, ਭਾਵੇਂ ਉੱਣਨੀ, ਭਾਵੇਂ ਉੱਨ ਦਾ ਜਾਂ ਕਤਾਨ ਦਾ, ਜਾਂ ਚਮੜੇ ਦੀ ਕੋਈ ਵਸਤੂ ਹੋਵੇ ਜਿਸ ਦੇ ਵਿੱਚ ਰੋਗ ਹੈ, ਸਾੜ ਦੇਵੇ ਕਿਉਂ ਜੋ ਉਹ ਫੈਲਣ ਵਾਲਾ ਕੋੜ੍ਹ ਹੈ, ਉਹ ਅੱਗ ਵਿੱਚ ਸਾੜਿਆ ਜਾਵੇ।