Leviticus 13:53 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਜਾਜਕ ਉਸ ਕੱਪੜੇ ਜਾਂ ਚਮੜੇ ਦਾ ਨਿਰੀਖਣ ਕਰਦਾ ਅਤੇ ਵੇਖਦਾ ਕਿ ਫ਼ਫ਼ੂੰਦੀ ਨਹੀਂ ਫ਼ੈਲੀ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਜਾਜਕ ਵੇਖੇ ਅਤੇ ਵੇਖੋ, ਉਹ ਰੋਗ ਉਸ ਲੀੜੇ ਵਿੱਚ, ਨਾ ਤਾਣੀ, ਨਾ ਉੱਣਨੀ, ਨਾ ਚੰਮ ਦੀ ਕਿਸੇ ਵਸਤ ਵਿੱਚ ਨਾ ਖਿਲਰਿਆ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਜਾਜਕ ਜਾਂਚੇ ਅਤੇ ਵੇਖੇ ਕਿ ਉਹ ਰੋਗ ਉਸ ਕੱਪੜੇ ਵਿੱਚ, ਨਾ ਤਾਣੀ, ਨਾ ਉੱਣਨੀ, ਨਾ ਚਮੜੇ ਦੀ ਕਿਸੇ ਵਸਤੂ ਵਿੱਚ ਫੈਲਿਆ ਨਹੀਂ ਹੈ,