Leviticus 13:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਪਪੜੀ ਚਮੜੀ ਉੱਤੇ ਫ਼ੈਲ ਗਈ ਹੈ, ਤਾਂ ਜਾਜਕ ਇਹ ਐਲਾਨ ਕਰੇ ਕਿ ਬੰਦਾ ਪਲੀਤ ਹੈ। ਇਹ ਕੋੜ੍ਹ ਦੀ ਬਿਮਾਰੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਜਾਜਕ ਵੇਖੇ ਭਈ ਵੇਖੋ, ਉਹ ਪਪੜੀ ਚੰਮ ਵਿੱਚ ਖਿਲਰਦੀ ਜਾਂਦੀ ਹੈ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਇਹ ਕੋਹੜ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਾਜਕ ਉਸ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਪਪੜੀ ਚਮੜੀ ਵਿੱਚ ਫੈਲਦੀ ਜਾਂਦੀ ਹੈ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ ਕਿਉਂ ਜੋ ਇਹ ਕੋੜ੍ਹ ਹੀ ਹੈ।