Leviticus 13:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕਿਸੇ ਬੰਦੇ ਨੂੰ ਕੋੜ੍ਹ ਦੀ ਬਿਮਾਰੀ ਹੈ ਤਾਂ ਉਸ ਨੂੰ ਜਾਜਕ ਕੋਲ ਲਿਆਂਦਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਜੇਕਰ ਕਿਸੇ ਜਣੇ ਵਿੱਚ ਕੋਹੜ ਦਾ ਰੋਗ ਹੋਵੇ ਤਾਂ ਉਹ ਜਾਜਕ ਦੇ ਕੋਲ ਲਿਆਂਦਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕਿਸੇ ਮਨੁੱਖ ਨੂੰ ਕੋੜ੍ਹ ਦਾ ਰੋਗ ਹੋਵੇ ਤਾਂ ਉਹ ਜਾਜਕ ਦੇ ਕੋਲ ਲਿਆਂਦਾ ਜਾਵੇ।