Leviticus 14:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕ ਨੂੰ ਉਸ ਬੰਦੇ ਨੂੰ ਅਤੇ ਉਸ ਦੀਆਂ ਬਲੀਆਂ ਨੂੰ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਲਿਆਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਜੋ ਉਸ ਨੂੰ ਸ਼ੁੱਧ ਕਰਦਾ ਹੈ ਸੋ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਅਤੇ ਉਨ੍ਹਾਂ ਵਸਤਾਂ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ ਰੱਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਜਾਜਕ ਜੋ ਸ਼ੁੱਧ ਕਰਨ ਦੀ ਬਿਧੀ ਨੂੰ ਕਰਦਾ ਹੈ, ਉਸ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਇਨ੍ਹਾਂ ਵਸਤੂਆਂ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਸਾਹਮਣੇ ਖੜ੍ਹਾ ਕਰੇ।