Leviticus 14:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਥੋੜਾ ਜਿਹਾ ਜੈਤੂਨ ਦਾ ਤੇਲ ਆਪਣੀ ਖੱਬੀ ਹਥੇਲੀ ਉੱਤੇ ਪਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਉਸ ਪਾਉ ਤੇਲ ਤੋਂ ਕੁਝ ਲੈਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜਾਜਕ ਉਸ ਪਾਉ ਤੇਲ ਵਿੱਚੋਂ ਕੁਝ ਲੈ ਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ,